ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 31 OCT 2021 9:12AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 106.14 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਪਿਛਲੇ 24 ਘੰਟਿਆਂ ਵਿੱਚ 12,830 ਨਵੇਂ ਮਾਮਲੇ ਸਾਹਮਣੇ ਆਏ

ਰਿਕਵਰੀ ਦਰ ਹੁਣ 98.20% ਹੈ

ਪਿਛਲੇ 24 ਘੰਟਿਆਂ ਵਿੱਚ 14,667 ਕੋਵਿਡ ਰੋਗੀ ਠੀਕ ਹੋਏਠੀਕ ਹੋਣ ਵਾਲਿਆਂ ਦੀ ਕੁੱਲ ਸੰਖਿਆ 3,36,55,842 ਹੋ ਗਈ ਹੈ

ਐਕਟਿਵ ਕੇਸਾਂ ਦੀ ਸੰਖਿਆ ਕੁੱਲ ਮਰੀਜ਼ਾਂ ਦਾ 1% ਤੋਂ ਵੀ ਘੱਟ ਹਿੱਸਾ ਹੈ; ਵਰਤਮਾਨ ਵਿੱਚ 0.46% ਹੈ;  ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ

ਭਾਰਤ ਵਿੱਚ ਵਰਤਮਾਨ ਚ 1,59,272 ਐਕਟਿਵ ਕੇਸ ਹਨ, 247 ਦਿਨਾਂ ਵਿੱਚ ਸਭ ਤੋਂ ਘੱਟ

ਰੋਜ਼ਾਨਾ ਪਾਜ਼ਿਟਿਵਿਟੀ ਦਰ 1.13% ਹੈ, ਪਿਛਲੇ 27 ਦਿਨਾਂ ਤੋਂ 2% ਤੋਂ ਘੱਟ

ਹਫ਼ਤਾਵਾਰੀ ਪਾਜ਼ਿਟਿਵਿਟੀ ਦਰ 1.18% ਹੈ, ਪਿਛਲੇ 37 ਦਿਨਾਂ ਤੋਂ 2% ਤੋਂ ਘੱਟ ਬਣੀ ਹੋਈ ਹੈ

ਹੁਣ ਤੱਕ ਕੁੱਲ 60.83 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ

 

 

****

ਐੱਮਵੀ



(Release ID: 1768109) Visitor Counter : 125