ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀਆਂ ਦਿੱਤੀਆਂ

प्रविष्टि तिथि: 31 OCT 2021 1:56PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀਆਂ ਅਰਪਿਤ ਕਰਦਾ ਹਾਂ।"

 

 

***

 

ਡੀਐੱਸ/ਐੱਸਐੱਚ


(रिलीज़ आईडी: 1768135) आगंतुक पटल : 219
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam