ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਦਿੱਤੀ

Posted On: 31 OCT 2021 9:46AM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਸਰਦਾਰ ਵੱਲਭ ਭਾਈ ਪਟੇਲ  ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਰਾਸ਼ਟਰਪਤੀ ਅਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਸਰਦਾਰ ਵੱਲਭ ਭਾਈ ਪਟੇਲ ਦੀ ਤਸਵੀਰ ਦੇ ਸਾਹਮਣੇ ਪੁਸ਼ਪਾਂਜਲੀ ਅਰਪਿਤ ਕੀਤੀ। ਰਾਸ਼ਟਰਪਤੀ ਨਵੀਂ ਦਿੱਲੀ ਸਥਿਤ ਸਰਦਾਰ ਪਟੇਲ ਚੌਕ ਵੀ ਗਏ ਅਤੇ ਉੱਥੇ ਸਰਦਾਰ ਵੱਲਭ ਭਾਈ ਪਟੇਲ ਦੀ ਪ੍ਰਤਿਮਾ ’ਤੇ ਸ਼ਰਧਾਂਜਲੀ ਅਰਪਿਤ ਕੀਤੀ।

1.jpg

*****

ਡੀਐੱਸ/ਐੱਸਐੱਚ/ਏਕੇ



(Release ID: 1768248) Visitor Counter : 115