ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਉੱਥੋਂ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
01 NOV 2021 9:28AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਉੱਥੋਂ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਰਾਜ ਦੇ ਸਥਾਪਨਾ ਦਿਵਸ ‘ਤੇ ਆਂਧਰ ਪ੍ਰਦੇਸ਼ ਦੇ ਮੇਰੇ ਭੈਣਾਂ ਅਤੇ ਭਾਈਆਂ ਨੂੰ ਵਧਾਈਆਂ। ਆਂਧਰ ਪ੍ਰਦੇਸ਼ ਦੇ ਲੋਕ ਆਪਣੇ ਕੌਸ਼ਲ, ਦ੍ਰਿੜ੍ਹ ਸੰਕਲਪ ਅਤੇ ਲਗਨ ਦੇ ਲਈ ਜਾਣੇ ਜਾਂਦੇ ਹਨ। ਇਹੀ ਕਾਰਨ ਹੈ ਕਿ ਉਹ ਕਈ ਖੇਤਰਾਂ ਵਿੱਚ ਸਫ਼ਲ ਹੁੰਦੇ ਹਨ।
ਆਂਧਰ ਪ੍ਰਦੇਸ਼ ਦੇ ਲੋਕ ਹਮੇਸ਼ਾ ਖੁਸ਼, ਤੰਦਰੁਸਤ ਅਤੇ ਸਫ਼ਲ ਰਹਿਣ”।
***
ਡੀਐੱਸ/ਐੱਸਐੱਚ
(रिलीज़ आईडी: 1768505)
आगंतुक पटल : 187
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam