ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 01 NOV 2021 9:47AM by PIB Chandigarh

  

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 106.31 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਪਿਛਲੇ 24 ਘੰਟਿਆਂ ਵਿੱਚ 12,514 ਨਵੇਂ ਮਾਮਲੇ ਸਾਹਮਣੇ ਆਏ

ਰਿਕਵਰੀ ਦਰ ਹੁਣ  98.20% ਹੈ

ਪਿਛਲੇ 24 ਘੰਟਿਆਂ ਵਿੱਚ 12,718 ਕੋਵਿਡ ਰੋਗੀ ਠੀਕ ਹੋਏਠੀਕ ਹੋਣ ਵਾਲਿਆਂ ਦੀ ਕੁੱਲ ਸੰਖਿਆ 3,36,68,560 ਹੋ ਗਈ ਹੈ

ਐਕਟਿਵ ਕੇਸਾਂ ਦੀ ਸੰਖਿਆ ਕੁੱਲ ਮਰੀਜ਼ਾਂ ਦਾ 1% ਤੋਂ ਵੀ ਘੱਟ ਹਿੱਸਾ ਹੈ; ਵਰਤਮਾਨ ਵਿੱਚ 0.46% ਹੈ;  ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ

ਭਾਰਤ ਵਿੱਚ ਵਰਤਮਾਨ ਚ 1,58,817 ਐਕਟਿਵ ਕੇਸ ਹਨ, 248 ਦਿਨਾਂ ਵਿੱਚ ਸਭ ਤੋਂ ਘੱਟ

ਰੋਜ਼ਾਨਾ ਪਾਜ਼ਿਟਿਵਿਟੀ ਦਰ 1.42% ਹੈ, ਪਿਛਲੇ 28 ਦਿਨਾਂ ਤੋਂ 2% ਤੋਂ ਘੱਟ

ਹਫ਼ਤਾਵਾਰੀ ਪਾਜ਼ਿਟਿਵਿਟੀ ਦਰ 1.17% ਹੈ, ਪਿਛਲੇ 38 ਦਿਨਾਂ ਤੋਂ 2% ਤੋਂ ਘੱਟ ਬਣੀ ਹੋਈ ਹੈ

ਹੁਣ ਤੱਕ ਕੁੱਲ 60.92 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ

 

 

****

ਐੱਮਵੀ


(Release ID: 1768515) Visitor Counter : 160