ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 02 NOV 2021 9:28AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 106.85 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਪਿਛਲੇ 24 ਘੰਟਿਆਂ ਵਿੱਚ 10,423 ਨਵੇਂ ਮਾਮਲੇ ਸਾਹਮਣੇ ਆਏ, 259 ਦਿਨਾਂ ਵਿੱਚ ਸਭ ਤੋਂ ਘੱਟ

ਰਿਕਵਰੀ ਦਰ ਹੁਣ  98.21% ਹੈ, ਮਾਰਚ 2020 ਦੇ ਬਾਅਦ ਸਭ ਤੋਂ ਜ਼ਿਆਦਾ

ਪਿਛਲੇ 24 ਘੰਟਿਆਂ ਵਿੱਚ 15,021 ਕੋਵਿਡ ਰੋਗੀ ਠੀਕ ਹੋਏਠੀਕ ਹੋਣ ਵਾਲਿਆਂ ਦੀ ਕੁੱਲ ਸੰਖਿਆ 3,36,83,581 ਹੋ ਗਈ ਹੈ

ਐਕਟਿਵ ਕੇਸਾਂ ਦੀ ਸੰਖਿਆ ਕੁੱਲ ਮਰੀਜ਼ਾਂ ਦਾ 1% ਤੋਂ ਵੀ ਘੱਟ ਹਿੱਸਾ ਹੈ; ਵਰਤਮਾਨ ਵਿੱਚ 0.45% ਹੈ;  ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ

ਭਾਰਤ ਵਿੱਚ ਵਰਤਮਾਨ ਚ 1,53,776 ਐਕਟਿਵ ਕੇਸ ਹਨ, 250 ਦਿਨਾਂ ਵਿੱਚ ਸਭ ਤੋਂ ਘੱਟ

ਰੋਜ਼ਾਨਾ ਪਾਜ਼ਿਟਿਵਿਟੀ ਦਰ 1.03% ਹੈ, ਪਿਛਲੇ 29 ਦਿਨਾਂ ਤੋਂ 2% ਤੋਂ ਘੱਟ

ਹਫ਼ਤਾਵਾਰੀ ਪਾਜ਼ਿਟਿਵਿਟੀ ਦਰ 1.16% ਹੈ, ਪਿਛਲੇ 39 ਦਿਨਾਂ ਤੋਂ 2% ਤੋਂ ਘੱਟ ਬਣੀ ਹੋਈ ਹੈ

ਹੁਣ ਤੱਕ ਕੁੱਲ 61.02 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ

 

 

****

ਐੱਮਵੀ


(Release ID: 1768814) Visitor Counter : 193