ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਪਾਨ ਵਿੱਚ ਹੇਠਲੇ ਸਦਨ ਦੀਆਂ ਚੋਣਾਂ ਵਿੱਚ ਜਿੱਤ ਦੇ ਲਈ ਮਹਾਮਹਿਮ ਫੁਮੀਓ ਕਿਸ਼ੀਦਾ ਨੂੰ ਵਧਾਈਆਂ ਦਿੱਤੀਆਂ
Posted On:
01 NOV 2021 5:03PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਪਾਨ ਵਿੱਚ ਹੇਠਲੇ ਸਦਨ ਦੀਆਂ ਚੋਣਾਂ ਵਿੱਚ ਜਿੱਤ ਦੇ ਲਈ ਮਹਾਮਹਿਮ ਫੁਮੀਓ ਕਿਸ਼ੀਦਾ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਜਪਾਨ ਵਿੱਚ ਹੇਠਲੇ ਸਦਨ ਦੀਆਂ ਚੋਣਾਂ ਵਿੱਚ ਜਿੱਤ ਦੇ ਲਈ ਫੁਮੀਓ ਕਿਸ਼ੀਦਾ (@kishida230) ਨੂੰ ਹਾਰਦਿਕ ਵਧਾਈਆਂ। ਸਾਡੀ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਭਾਰਤ-ਪ੍ਰਸ਼ਾਂਤ ਖੇਤਰ ਅਤੇ ਹੋਰ ਖੇਤਰਾਂ ਵਿੱਚ ਸ਼ਾਂਤੀ ਤੇ ਸਮ੍ਰਿੱਧੀ ਦੇ ਲਈ ਨਾਲ ਮਿਲ ਕੇ ਕੰਮ ਕਰਨ ਦੇ ਪ੍ਰਤੀ ਆਸਵੰਦ ਹਾਂ।”
**********
ਡੀਐੱਸ/ਐੱਸਐੱਚ
(Release ID: 1768820)
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam