ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
03 NOV 2021 9:08AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 107.29 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਪਿਛਲੇ 24 ਘੰਟਿਆਂ ਵਿੱਚ 11,903 ਨਵੇਂ ਮਾਮਲੇ ਸਾਹਮਣੇ ਆਏ।
ਰਿਕਵਰੀ ਦਰ ਹੁਣ 98.22% ਹੈ, ਮਾਰਚ 2020 ਦੇ ਬਾਅਦ ਸਭ ਤੋਂ ਜ਼ਿਆਦਾ।
ਪਿਛਲੇ 24 ਘੰਟਿਆਂ ਵਿੱਚ 14,159 ਕੋਵਿਡ ਰੋਗੀ ਠੀਕ ਹੋਏ, ਠੀਕ ਹੋਣ ਵਾਲਿਆਂ ਦੀ ਕੁੱਲ ਸੰਖਿਆ 3,36,97,740 ਹੋ ਗਈ ਹੈ।
ਐਕਟਿਵ ਕੇਸਾਂ ਦੀ ਸੰਖਿਆ ਕੁੱਲ ਮਰੀਜ਼ਾਂ ਦਾ 1% ਤੋਂ ਵੀ ਘੱਟ ਹਿੱਸਾ ਹੈ; ਵਰਤਮਾਨ ਵਿੱਚ 0.44% ਹੈ; ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ।
ਭਾਰਤ ਵਿੱਚ ਵਰਤਮਾਨ ‘ਚ 1,51,209 ਐਕਟਿਵ ਕੇਸ ਹਨ, 252 ਦਿਨਾਂ ਵਿੱਚ ਸਭ ਤੋਂ ਘੱਟ।
ਰੋਜ਼ਾਨਾ ਪਾਜ਼ਿਟਿਵਿਟੀ ਦਰ 1.11% ਹੈ, ਪਿਛਲੇ 30 ਦਿਨਾਂ ਤੋਂ 2% ਤੋਂ ਘੱਟ।
ਹਫ਼ਤਾਵਾਰੀ ਪਾਜ਼ਿਟਿਵਿਟੀ ਦਰ 1.18% ਹੈ, ਪਿਛਲੇ 40 ਦਿਨਾਂ ਤੋਂ 2% ਤੋਂ ਘੱਟ ਬਣੀ ਹੋਈ ਹੈ।
ਹੁਣ ਤੱਕ ਕੁੱਲ 61.12 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ।
****
ਐੱਮਵੀ
(Release ID: 1769195)
Visitor Counter : 194