ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਜਰਾਤੀ ਨਵੇਂ ਸਾਲ 'ਤੇ ਸਾਰੇ ਗੁਜਰਾਤੀਆਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
05 NOV 2021 9:00AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤੀ ਨਵੇਂ ਸਾਲ ਦੇ ਅਵਸਰ ‘ਤੇ ਸਾਰੇ ਗੁਜਰਾਤੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਾਮਨਾ ਕੀਤੀ ਹੈ ਕਿ ਨਵਾਂ ਸਾਲ ਸਭ ਦੇ ਜੀਵਨ ਵਿੱਚ ਹਰਸ਼, ਸਮ੍ਰਿੱਧੀ, ਸਿਹਤ ਅਤੇ ਉੱਨਤੀ ਲਿਆਵੇ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
***
ਡੀਐੱਸ/ਐੱਸਐੱਚ
(रिलीज़ आईडी: 1769511)
आगंतुक पटल : 191
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam