ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਾ ਦੀਵਾਲੀ ਦੀਆਂ ਵਧਾਈਆਂ ਦੇ ਲਈ ਧੰਨਵਾਦ ਕੀਤਾ
प्रविष्टि तिथि:
05 NOV 2021 9:00AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਨਫਤਾਲੀ ਬੇਨੇਟ ਦਾ ਦੀਵਾਲੀ ਦੀਆਂ ਵਧਾਈਆਂ ਦੇ ਲਈ ਧੰਨਵਾਦ ਕੀਤਾ ਹੈ।
ਸ਼੍ਰੀ ਬੇਨੇਟ ਦੇ ਟਵੀਟ ਦੇ ਜਵਾਬ ਵਿੱਚ, ਸ਼੍ਰੀ ਮੋਦੀ ਨੇ ਟਵੀਟ ਕੀਤਾ:
“ਸ਼ਾਨਦਾਰ ਵਧਾਈਆਂ ਦੇ ਲਈ ਮੇਰੇ ਪਿਆਰੇ ਮਿੱਤਰ ਨਫਤਾਲੀ ਬੇਨੇਟ (@naftalibennett) ਤੁਹਾਡਾ ਧੰਨਵਾਦ। ਤੁਹਾਨੂੰ ਵੀ ਦੀਵਾਲੀ ਦੀਆਂ ਸ਼ੁਭਕਾਮਨਾਵਾਂ।''
***
ਡੀਐੱਸ/ਐੱਸਐੱਚ
(रिलीज़ आईडी: 1769512)
आगंतुक पटल : 148
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam