ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ
Posted On:
04 NOV 2021 8:39AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੀਵਾਲੀ ਦੇ ਪਾਵਨ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
"ਦੀਪਾਵਲੀ ਦੇ ਪਾਵਨ ਅਵਸਰ 'ਤੇ ਦੇਸ਼ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਮੇਰੀ ਕਾਮਨਾ ਹੈ ਕਿ ਇਹ ਪ੍ਰਕਾਸ਼ ਪੁਰਬ ਆਪ ਸਭ ਦੇ ਜੀਵਨ ਵਿੱਚ ਸੁਖ, ਸੰਪੰਨਤਾ ਅਤੇ ਸੁਭਾਗ ਲੈ ਕੇ ਆਵੇ।
ਸਭ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।"
*********
ਡੀਐੱਸ/ਐੱਸਐੱਚ
(Release ID: 1769521)
ਵਿਜ਼ੀਟਰ ਕਾਊਂਟਰ : 194
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam