ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਵਿੱਚ ਹਸਪਤਾਲ ਵਿੱਚ ਅੱਗ ਲਗਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ

प्रविष्टि तिथि: 06 NOV 2021 3:36PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਅਹਿਮਦਨਗਰ ਵਿੱਚ ਇੱਕ ਹਸਪਤਾਲ ਵਿੱਚ ਅੱਗ ਲਗਣ ਕਾਰਨ ਹੋਏ ਜਾਨੀ ਨੁਕਸਾਨ ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

"ਮਹਾਰਾਸ਼ਟਰ ਦੇ ਅਹਿਮਦਨਗਰ ਵਿੱਚ ਇੱਕ ਹਸਪਤਾਲ ਵਿੱਚ ਅੱਗ ਲਗਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ। ਕਾਮਨਾ ਕਰਦਾ ਹਾਂ ਕਿ ਜ਼ਖ਼ਮੀ ਜਲਦੀ ਠੀਕ ਹੋਣ।"

 

 

 

***

ਡੀਐੱਸ/ਐੱਸਐੱਚ


(रिलीज़ आईडी: 1769780) आगंतुक पटल : 174
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Kannada , Malayalam