ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਮੈਡਲ ਜਿੱਤਣ 'ਤੇ ਆਕਾਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ

Posted On: 06 NOV 2021 8:34PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਮੈਡਲ ਜਿੱਤਣ 'ਤੇ ਆਕਾਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਸ਼ਾਬਾਸ਼ਆਕਾਸ਼! ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਵੱਕਾਰੀ ਮੈਡਲ ਦੇ ਲਈ ਵਧਾਈਆਂ।

ਇਹ ਸਫ਼ਲਤਾ ਯੁਵਾ ਮੁੱਕੇਬਾਜ਼ਾਂ ਨੂੰ ਅੱਗੇ ਵਧਣ ਦੇ ਲਈ ਪ੍ਰੇਰਿਤ ਕਰੇਗੀ। ਤੁਹਾਡੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।"

 

 

 

*********

ਡੀਐੱਸ/ਐੱਸਐੱਚ



(Release ID: 1769901) Visitor Counter : 135