ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਮੁੱਖ ਮੰਤਰੀ ਨਾਲ ਰਾਜ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਬਾਰੇ ਗੱਲ ਕੀਤੀ
Posted On:
07 NOV 2021 9:42PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਮੁੱਖ ਮੰਤਰੀ, ਥਿਰੁ ਐੱਮ ਕੇ ਸਟਾਲਿਨ ਨਾਲ ਗੱਲ ਕੀਤੀ ਹੈ ਅਤੇ ਰਾਜ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਨਾਲ ਪੈਦਾ ਹੋਈ ਸਥਿਤੀ ‘ਤੇ ਚਰਚਾ ਕੀਤੀ ਹੈ। ਸ਼੍ਰੀ ਮੋਦੀ ਨੇ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਕੇਂਦਰ ਦੀ ਤਰਫ਼ੋਂ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
ਤਮਿਲ ਨਾਡੂ ਦੇ ਮੁੱਖ ਮੰਤਰੀ, ਥਿਰੁ @ mkstalin ਨਾਲ ਗੱਲ ਕੀਤੀ ਅਤੇ ਰਾਜ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਦੇ ਕਾਰਨ ਪੈਦਾ ਹੋਈ ਸਥਿਤੀ ‘ਤੇ ਚਰਚਾ ਕੀਤੀ। ਬਚਾਅ ਅਤੇ ਰਾਹਤ ਕਾਰਜਾਂ ਵਿੱਚ ਕੇਂਦਰ ਦੀ ਤਰਫ਼ੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਮੈਂ ਸਭ ਦੀ ਭਲਾਈ ਅਤੇ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।”
***************
ਡੀਐੱਸ/ਐੱਸਐੱਚ
(Release ID: 1769986)
ਵਿਜ਼ੀਟਰ ਕਾਊਂਟਰ : 197
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam