ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 08 NOV 2021 9:12AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 108.47 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 

ਪਿਛਲੇ 24 ਘੰਟਿਆਂ ਵਿੱਚ 11,451 ਨਵੇਂ ਮਾਮਲੇ ਸਾਹਮਣੇ ਆਏ।

 

ਰਿਕਵਰੀ ਦਰ ਹੁਣ  98.24% ਹੈਮਾਰਚ 2020 ਦੇ ਬਾਅਦ ਸਭ ਤੋਂ ਜ਼ਿਆਦਾ।

 

ਪਿਛਲੇ 24 ਘੰਟਿਆਂ ਵਿੱਚ 13,204 ਕੋਵਿਡ ਰੋਗੀ ਠੀਕ ਹੋਏਠੀਕ ਹੋਣ ਵਾਲਿਆਂ ਦੀ ਕੁੱਲ ਸੰਖਿਆ 3,37,63,104 ਹੋ ਗਈ ਹੈ।

 

ਐਕਟਿਵ ਕੇਸਾਂ ਦੀ ਸੰਖਿਆ ਕੁੱਲ ਮਰੀਜ਼ਾਂ ਦਾ 1% ਤੋਂ ਵੀ ਘੱਟ ਹਿੱਸਾ ਹੈਵਰਤਮਾਨ ਵਿੱਚ 0.42% ਹੈ;  ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ।

 

ਭਾਰਤ ਵਿੱਚ ਵਰਤਮਾਨ ਚ 1,42,826 ਐਕਟਿਵ ਕੇਸ ਹਨ; 262 ਦਿਨਾਂ ਵਿੱਚ ਸਭ ਤੋਂ ਘੱਟ

 

ਰੋਜ਼ਾਨਾ ਪਾਜ਼ਿਟਿਵਿਟੀ ਦਰ 1.32% ਹੈਪਿਛਲੇ 35 ਦਿਨਾਂ ਤੋਂ 2% ਤੋਂ ਘੱਟ।

 

ਹਫ਼ਤਾਵਾਰੀ ਪਾਜ਼ਿਟਿਵਿਟੀ ਦਰ 1.26% ਹੈਪਿਛਲੇ 45 ਦਿਨਾਂ ਤੋਂ 2% ਤੋਂ ਘੱਟ ਬਣੀ ਹੋਈ ਹੈ।

 

ਹੁਣ ਤੱਕ ਕੁੱਲ 61.60 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ।

 

 

****

ਐੱਮਵੀ




(Release ID: 1770002) Visitor Counter : 181