ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਪਦਮ ਪੁਰਸਕਾਰ ਪ੍ਰਦਾਨ ਕੀਤੇ

Posted On: 08 NOV 2021 3:03PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ ਸਵੇਰੇ  ( 8 ਨਵੰ‍ਬਰ,  2021 )  ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਨਾਗਰਿਕ ਅਲੰਕਰਣ ਸਮਾਰੋਹ-ਵਿੱਚ ਸਾਲ 2020 ਦੇ ਲਈ ਦੇ ਚਾਰ ਪਦਮ ਵਿਭੂਸ਼ਣ ,  ਅੱਠ ਪਦਮ ਭੂਸ਼ਣ ਅਤੇ ਇਕਾਹਠ ਪਦਮ ਸ਼੍ਰੀ ਪੁਰਸਕਾਰ ਪ੍ਰਦਾਨ ਕੀਤੇ ।

ਇਸ ਅਵਸਰ ‘ਤੇ ਉਪ ਰਾਸ਼ਟਰਪਤੀ,  ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਸਹਿਤ ਅਨੇਕ ਪਤਵੰਤੇ ਹਾਜ਼ਰ ਸਨ ।

ਪੁਰਸਕਾਰ ਵਿਜੇਤਾਵਾਂ ਦੀ ਸੂਚੀ ਦੇਖਣ ਦੇ ਲਈ ਇੱਥੇ ਕਲਿੱਕ ਕਰੋ

***

ਡੀਐੱਸ/ਐੱਸਐੱਚ/ਏਕੇ



(Release ID: 1770138) Visitor Counter : 160