ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਰਾਸ਼ਟਰਪਤੀ 11 ਨਵੰਬਰ ਨੂੰ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਹੋਣ ਵਾਲੀ ਗਵਰਨਰਾਂ ਅਤੇ ਲੈਫਟੀਨੈਂਟ ਗਵਰਨਰਾਂ ਦੀ 51ਵੀਂ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ

Posted On: 08 NOV 2021 4:39PM by PIB Chandigarh

ਰਾਸ਼ਟਰਪਤੀਸ਼੍ਰੀ ਰਾਮ ਨਾਥ ਕੋਵਿੰਦ 11 ਨਵੰਬਰ2021 ਨੂੰ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਹੋਣ ਵਾਲੀ ਗਵਰਨਰਾਂ ਅਤੇ ਲੈਫਟੀਨੈਂਟ ਗਵਰਨਰਾਂ ਦੀ 51ਵੀਂ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ। ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਦੀ ਪ੍ਰਧਾਨਗੀ ਵਿੱਚ ਆਯੋਜਿਤ ਹੋਣ ਵਾਲੀ ਇਹ ਚੌਥੀ ਕਾਨਫਰੰਸ ਹੋਵੇਗੀ।

 

ਇਸ ਕਾਨਫਰੰਸ ਵਿੱਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਗਵਰਨਰਾਂ ਅਤੇ ਲੈਫਟੀਨੈਂਟ ਗਵਰਨਰਾਂ ਦੇ ਇਲਾਵਾ ਉਪ ਰਾਸ਼ਟਰਪਤੀਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਵੀ ਸ਼ਾਮਲ ਹੋਣਗੇ।

 

 

***

ਡੀਐੱਸ/ਐੱਸਐੱਚ/ਏਕੇ


(Release ID: 1770155) Visitor Counter : 159