ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਐੱਲ ਕੇ ਅਡਵਾਨੀ ਜੀ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ

प्रविष्टि तिथि: 08 NOV 2021 10:21PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਲਾਲ ਕ੍ਰਿਸ਼ਣ ਅਡਵਾਨੀ ਨੂੰ ਉਨ੍ਹਾਂ ਦੇ ਜਨਮਦਿਨ ਤੇ ਵਧਾਈ ਦਿੱਤੀ ਹੈ ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ;

ਸਨਮਾਨਯੋਗ ਅਡਵਾਨੀ ਜੀ ਨੂੰ ਜਨਮਦਿਨ ਦੀਆਂ ਵਧਾਈਆਂ। ਉਨ੍ਹਾਂ ਦੀ ਲੰਬੇ ਅਤੇ ਸਿਹਤਮੰਦ ਜੀਵਨ ਲਈ ਪ੍ਰਾਰਥਣਾ ਲੋਕਾਂ ਨੂੰ ਸ਼ਕਤੀਸੰਪੰਨ ਬਣਾਉਣ ਅਤੇ ਸਾਡੇ ਸੱਭਿਆਚਾਰ ਗੌਰਵ ਨੂੰ ਵਧਾਉਣ ਵਿੱਚ ਉਨ੍ਹਾਂ ਦੇ ਅਨੇਕਾਂ ਪ੍ਰਯਤਨਾਂ ਦੇ ਲਈ ਰਾਸ਼ਟਰ ਸਦੈਵ ਉਨ੍ਹਾਂ ਦਾ ਕਰਜ਼ਦਾਰ ਰਹੇਗਾ ਆਪਣੀ ਵਿਦਵਤਾ ਅਤੇ ਸਿਆਣਪ ਦੇ ਲਈ ਵੀ ਵਿਆਪਕ ਰੂਪ ਨਾਲ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ

 

***

ਡੀਐੱਸ/ਐੱਸਐੱਚ


(रिलीज़ आईडी: 1770325) आगंतुक पटल : 185
इस विज्ञप्ति को इन भाषाओं में पढ़ें: English , Urdu , हिन्दी , Marathi , Assamese , Bengali , Manipuri , Gujarati , Odia , Tamil , Telugu , Kannada , Malayalam