ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਨਾਗਰਿਕ ਅਲੰਕਰਣ ਸਮਾਰੋਹ-II ਵਿੱਚ ਸਾਲ 2020 ਲਈ 3 ਪਦਮ ਵਿਭੂਸ਼ਣ , 8 ਪਦਮ ਭੂਸ਼ਣ ਅਤੇ 61 ਪਦਮ ਸ਼੍ਰੀ ਪੁਰਸਕਾਰ ਪ੍ਰਦਾਨ ਕੀਤੇ
Posted On:
08 NOV 2021 10:25PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮਨਾਥ ਕੋਵਿੰਦ ਨੇ ਅੱਜ ਸ਼ਾਮ (8 ਨਵੰਬਰ, 2021) ਨੂੰ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਨਾਗਰਿਕ ਅਲੰਕਰਣ ਸਮਾਰੋਹ-II ਵਿੱਚ ਸਾਲ 2020 ਲਈ 3 ਪਦਮ ਵਿਭੂਸ਼ਣ, 8 ਪਦਮ ਭੂਸ਼ਣ ਅਤੇ 61 ਪਦਮ ਸ਼੍ਰੀ ਪੁਰਸਕਾਰ ਪ੍ਰਦਾਨ ਕੀਤੇ। ਇਸ ਦੌਰਾਨ ਭਾਰਤ ਦੇ ਉਪ ਰਾਸ਼ਟਰਪਤੀ , ਪ੍ਰਧਾਨ ਮੰਤਰੀ , ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰ ਪਤਵੰਤੇ ਹਾਜ਼ਿਰ ਸਨ ।
ਪੁਰਸਕਾਰ ਵਿਜੇਤਾਵਾਂ ਦੀ ਸੂਚੀ ਅਤੇ ਸਮਾਰੋਹ ਦੀਆਂ ਤਸਵੀਰਾਂ ਨੱਥੀ ਹਨ।
****
ਡੀਐੱਸ/ਐੱਸਐੱਚ
(Release ID: 1770327)
Visitor Counter : 159