ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬੇਲਗ੍ਰੇਡ ਵਿੱਚ ਆਯੋਜਿਤ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਮੈਡਲ ਜਿੱਤਣ ‘ਤੇ ਸ਼ਿਵਾਨੀ, ਅੰਜੂ, ਦਿਵਯਾ, ਰਾਧਿਕਾ ਅਤੇ ਨਿਸ਼ਾ ਨੂੰ ਵਧਾਈਆਂ ਦਿੱਤੀਆਂ
प्रविष्टि तिथि:
10 NOV 2021 2:40PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੇਲਗ੍ਰੇਡ ਵਿੱਚ ਆਯੋਜਿਤ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਮੈਡਲ ਜਿੱਤਣ ‘ਤੇ ਸ਼ਿਵਾਨੀ, ਅੰਜੂ, ਦਿਵਯਾ, ਰਾਧਿਕਾ ਅਤੇ ਨਿਸ਼ਾ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਬੇਲਗ੍ਰੇਡ ਵਿੱਚ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਮੈਡਲ ਜਿੱਤਣ ਦੇ ਲਈ ਸ਼ਿਵਾਨੀ, ਅੰਜੂ, ਦਿਵਯਾ, ਰਾਧਿਕਾ ਅਤੇ ਨਿਸ਼ਾ ਨੂੰ ਵਧਾਈਆਂ। ਉਨ੍ਹਾਂ ਦਾ ਪ੍ਰਦਰਸ਼ਨ ਸ਼ਲਾਘਾਯੋਗ ਹੈ ਅਤੇ ਇਹ ਪੂਰੇ ਭਾਰਤ ਵਿੱਚ ਕੁਸ਼ਤੀ ਨੂੰ ਹੋਰ ਵੀ ਲੋਕਪ੍ਰਿਯ ਬਣਾਉਣ ਵਿੱਚ ਯੋਗਦਾਨ ਦੇਵੇਗਾ।”
***
ਡੀਐੱਸ/ਐੱਸਐੱਚ
(रिलीज़ आईडी: 1770578)
आगंतुक पटल : 141
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam