ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਓਨਾਕੇ ਓਬਾਵਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ

Posted On: 11 NOV 2021 9:15AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਕੰਨੜ ਮਹਿਲਾ ਜੋਧਾ ਓਨਾਕੇ ਓਬਾਵਾ ਨੂੰ ਉਨ੍ਹਾਂ ਦੀ ਜਯੰਤੀ ਦੇ ਵਿਸ਼ੇਸ਼ ਅਵਸਰ ‘ਤੇ ਨਮਨ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਓਨਾਕੇ ਓਬਾਵਾ ‘ਸਾਡੀ ਨਾਰੀ ਸ਼ਕਤੀ ਦੇ ਪ੍ਰਤੀਕ ਦੇ ਰੂਪ ਵਿੱਚ ਸਾਨੂੰ ਪ੍ਰੇਰਿਤ ਕਰਦੇ ਹਨ।’

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਮੈਂ ਉਨ੍ਹਾਂ ਦੀ ਜਯੰਤੀ ਦੇ ਵਿਸ਼ੇਸ਼ ਅਵਸਰ ‘ਤੇ ਸਾਹਸੀ ਓਨਾਕੇ ਓਬਾਵਾ ਨੂੰ ਨਮਨ ਕਰਦਾ ਹਾਂ। ਜਿਸ ਸਾਹਸ ਦੇ ਨਾਲ ਉਨ੍ਹਾਂ ਨੇ ਆਪਣੇ ਲੋਕਾਂ ਅਤੇ ਆਪਣੇ ਸੱਭਿਆਚਾਰ ਦੀ ਰੱਖਿਆ ਦੇ ਲਈ ਸਖ਼ਤ ਸੰਘਰਸ਼ ਕੀਤਾ, ਉਸ ਨੂੰ ਕੋਈ ਕਦੇ ਨਹੀਂ ਭੁੱਲ ਸਕਦਾ। ਉਹ ਸਾਨੂੰ ਸਾਡੀ ਨਾਰੀ ਸ਼ਕਤੀ ਦੇ ਪ੍ਰਤੀਕ ਦੇ ਰੂਪ ਵਿੱਚ ਪ੍ਰੇਰਿਤ ਕਰਦੇ ਹਨ।”

 

 

****

ਡੀਐੱਸ/ਏਕੇਜੇ



(Release ID: 1771099) Visitor Counter : 143