ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 13 NOV 2021 9:13AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 111.40 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 

ਪਿਛਲੇ 24 ਘੰਟਿਆਂ ਵਿੱਚ 11,850 ਨਵੇਂ ਮਾਮਲੇ ਸਾਹਮਣੇ ਆਏ।

 

ਰਿਕਵਰੀ ਦਰ ਹੁਣ 98.26% ਹੈਮਾਰਚ 2020 ਦੇ ਬਾਅਦ ਸਭ ਤੋਂ ਜ਼ਿਆਦਾ।

 

ਪਿਛਲੇ 24 ਘੰਟਿਆਂ ਵਿੱਚ 12,403 ਕੋਵਿਡ ਰੋਗੀ ਠੀਕ ਹੋਏਠੀਕ ਹੋਣ ਵਾਲਿਆਂ ਦੀ ਕੁੱਲ ਸੰਖਿਆ 3,38,26,483 ਹੋ ਗਈ ਹੈ।

 

ਐਕਟਿਵ ਕੇਸਾਂ ਦੀ ਸੰਖਿਆ ਕੁੱਲ ਮਰੀਜ਼ਾਂ ਦਾ 1% ਤੋਂ ਵੀ ਘੱਟ ਹਿੱਸਾ ਹੈਵਰਤਮਾਨ ਵਿੱਚ 0.40% ਹੈ;  ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ।

 

ਭਾਰਤ ਵਿੱਚ ਵਰਤਮਾਨ ਚ 1,36,308 ਐਕਟਿਵ ਕੇਸ ਹਨ; 274 ਦਿਨਾਂ ਵਿੱਚ ਸਭ ਤੋਂ ਘੱਟ

 

ਰੋਜ਼ਾਨਾ ਪਾਜ਼ਿਟਿਵਿਟੀ ਦਰ 0.94% ਹੈਪਿਛਲੇ 40 ਦਿਨਾਂ ਤੋਂ 2% ਤੋਂ ਘੱਟ।

 

ਹਫ਼ਤਾਵਾਰੀ ਪਾਜ਼ਿਟਿਵਿਟੀ ਦਰ 1.05% ਹੈਪਿਛਲੇ 50 ਦਿਨਾਂ ਤੋਂ 2% ਤੋਂ ਘੱਟ ਬਣੀ ਹੋਈ ਹੈ।

 

ਹੁਣ ਤੱਕ ਕੁੱਲ 62.23 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ।

 

 

****

ਐੱਮਵੀ


(रिलीज़ आईडी: 1771442) आगंतुक पटल : 156
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Gujarati , Tamil , Telugu , Malayalam