ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਣੀਪੁਰ ਵਿੱਚ ਅਸਾਮ ਰਾਈਫਲਸ ਦੇ ਕਾਫਲੇ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ
Posted On:
13 NOV 2021 6:31PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਵਿੱਚ ਅਸਾਮ ਰਾਈਫਲਸ ਦੇ ਕਾਫਲੇ ਉੱਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਅੱਜ ਸ਼ਹੀਦ ਹੋਏ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਰਧਾਂਜਲੀ ਦਿੱਤੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਮਣੀਪੁਰ ਵਿੱਚ ਅਸਾਮ ਰਾਈਫਲਸ ਦੇ ਕਾਫਲੇ 'ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਮੈਂ ਉਨ੍ਹਾਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਜੋ ਅੱਜ ਸ਼ਹੀਦ ਹੋਏ ਹਨ। ਉਨ੍ਹਾਂ ਦੇ ਬਲੀਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ।"
***
ਡੀਐੱਸ/ਵੀਜੇ/ਏਕੇ
(Release ID: 1771588)
ਵਿਜ਼ੀਟਰ ਕਾਊਂਟਰ : 202
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam