ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਦਿੱਤੀਆਂ

Posted On: 14 NOV 2021 9:01AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ, ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।


ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ:


"ਪੰਡਿਤ ਜਵਾਹਰਲਾਲ ਨਹਿਰੂ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ।"

 

 

*********

 

ਡੀਐੱਸ/ਏਕੇ



(Release ID: 1771773) Visitor Counter : 148