ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ
Posted On:
15 NOV 2021 10:21AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਰਾਜ ਸਥਾਪਨਾ ਦਿਵਸ ‘ਤੇ ਝਾਰਖੰਡ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਾਮਨਾ ਕੀਤੀ ਹੈ ਕਿ ਭਗਵਾਨ ਬਿਰਸਾ ਮੁੰਡਾ ਦੀ ਇਹ ਇਤਿਹਾਸਿਕ ਧਰਤੀ ਵਿਕਾਸ ਪਥ ‘ਤੇ ਅੱਗੇ ਵਧਦੀ ਰਹੇ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ:
“ਝਾਰਖੰਡ ਦੇ ਸਾਰੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ਦੀਆਂ ਬਹੁਤ ਸ਼ੁਭਕਾਮਨਾਵਾਂ। ਆਪਣੀ ਵਿਸ਼ੇਸ਼ ਸੱਭਿਆਚਾਰ ਦੇ ਨਾਲ ਇਤਿਹਾਸਿਕ ਪਹਿਚਾਣ ਰੱਖਣ ਵਾਲੀ ਭਗਵਾਨ ਬਿਰਸਾ ਮੁੰਡਾ ਦੀ ਇਹ ਧਰਤੀ ਵਿਕਾਸ ਯਾਤਰਾ ਵਿੱਚ ਅੱਗੇ ਵਧੇ, ਇਹੀ ਕਾਮਨਾ ਹੈ।”
****
ਡੀਐੱਸ/ਏਕੇ
(Release ID: 1771972)
ਵਿਜ਼ੀਟਰ ਕਾਊਂਟਰ : 203
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam