ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 16 ਨਵੰਬਰ ਨੂੰ ਪਹਿਲੇ ਆਡਿਟ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ
प्रविष्टि तिथि:
15 NOV 2021 11:06AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਨਵੰਬਰ, 2021 ਨੂੰ ਸਵੇਰੇ 10:30 ਵਜੇ ਸੀਏਜੀ ਦਫ਼ਤਰ ਪਰਿਸਰ ਵਿੱਚ ਪਹਿਲੇ ਆਡਿਟ ਦਿਵਸ (ਆਡਿਟ) ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਸਰਦਾਰ ਵੱਲਭਭਾਈ ਪਟੇਲ ਦੀ ਪ੍ਰਤਿਮਾ ਤੋਂ ਪਰਦਾ ਵੀ ਹਟਾਉਣਗੇ।
ਸੀਏਜੀ ਸੰਸਥਾ ਦੀ ਇਤਿਹਾਸਿਕ ਸ਼ੁਰੂਆਤ ਅਤੇ ਪਿਛਲੇ ਕਈ ਵਰ੍ਹਿਆਂ ਵਿੱਚ ਸ਼ਾਸਨ, ਪਾਰਦਰਸ਼ਤਾ ਅਤੇ ਜਵਾਬਦੇਹੀ ਵਿੱਚ ਇਸ ਦੇ ਯੋਗਦਾਨ ਨੂੰ ਰੇਖਾਂਕਿਤ ਕਰਨ ਦੇ ਲਈ ਆਡਿਟ ਦਿਵਸ ਮਨਾਇਆ ਜਾ ਰਿਹਾ ਹੈ।
ਇਸ ਅਵਸਰ ‘ਤੇ ਭਾਰਤ ਦੇ ਸੀਏਜੀ ਵੀ ਮੌਜੂਦ ਰਹਿਣਗੇ।
******************
ਡੀਐੱਸ/ਵੀਜੇ/ਵੀਕੇ
(रिलीज़ आईडी: 1772142)
आगंतुक पटल : 252
इस विज्ञप्ति को इन भाषाओं में पढ़ें:
Assamese
,
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam