ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 18 ਨਵੰਬਰ ਨੂੰ ‘ਸੀਮਲੈੱਸ ਕ੍ਰੈਡਿਟ ਫਲੋਅ ਅਤੇ ਆਰਥਿਕ ਵਿਕਾਸ ਦੇ ਲਈ ਤਾਲਮੇਲ ਬਣਾਉਣਾ’ ਵਿਸ਼ੇ ‘ਤੇ ਸੰਮੇਲਨ ਨੂੰ ਸੰਬੋਧਨ ਕਰਨਗੇ
Posted On:
18 NOV 2021 10:44AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 18 ਨਵੰਬਰ 2021 ਨੂੰ ਦੁਪਹਿਰ 12 ਵਜੇ ਨਵੀਂ ਦਿੱਲੀ ਦੇ ਅਸ਼ੋਕ ਹੋਟਲ ਵਿੱਚ ‘ਸੀਮਲੈੱਸ ਕ੍ਰੈਡਿਟ ਫਲੋਅ ਅਤੇ ਆਰਥਿਕ ਵਿਕਾਸ ਦੇ ਲਈ ਤਾਲਮੇਲ ਬਣਾਉਣਾ’ ਵਿਸ਼ੇ ‘ਤੇ ਆਯੋਜਿਤ ਸੰਮੇਲਨ ਦੇ ਸਮਾਪਨ ਸ਼ੈਸਨ ਨੂੰ ਸੰਬੋਧਨ ਕਰਨਗੇ ।
ਵਿੱਤ ਮੰਤਰਾਲੇ ਦੇ ਵਿੱਤੀ ਸੇਵਾ ਵਿਭਾਗ ਦੁਆਰਾ ਇਹ ਸੰਮੇਲਨ 17-18 ਨਵੰਬਰ 2021 ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਸੰਮੇਲਨ ਵਿੱਚ ਕਈ ਮੰਤਰਾਲੇ, ਬੈਂਕ, ਵਿੱਤੀ ਸੰਸਥਾਨ ਅਤੇ ਉਦਯੋਗ ਜਗਤ ਦੇ ਪ੍ਰਤੀਨਿਧੀ ਹਿੱਸਾ ਲੈਣਗੇ।
ਇਸ ਅਵਸਰ ‘ਤੇ ਕੇਂਦਰੀ ਵਿੱਤ ਮੰਤਰੀ ਵੀ ਮੌਜੂਦ ਰਹਿਣਗੇ।
****
ਡੀਐੱਸ/ਏਕੇਜੇ
(Release ID: 1772914)
Visitor Counter : 166
Read this release in:
Telugu
,
Assamese
,
Gujarati
,
English
,
Urdu
,
Marathi
,
Hindi
,
Bengali
,
Manipuri
,
Odia
,
Tamil
,
Kannada
,
Malayalam