PIB Backgrounder
ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ
Posted On:
18 NOV 2021 6:35PM by PIB Chandigarh


-
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 114.46 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
-
ਰਿਕਵਰੀ ਦਰ ਹੁਣ 98.28% ਹੈ; ਮਾਰਚ 2020 ਤੋਂ ਸਭ ਤੋਂ ਵੱਧ
-
ਪਿਛਲੇ 24 ਘੰਟਿਆਂ ਵਿੱਚ 11,242 ਕੋਵਿਡ ਰੋਗੀ ਠੀਕ ਹੋਏ, ਠੀਕ ਹੋਣ ਵਾਲਿਆਂ ਦੀ ਕੁੱਲ ਸੰਖਿਆ 3,38,85,132 ਹੋ ਗਈ ਹੈ।
-
ਪਿਛਲੇ 24 ਘੰਟਿਆਂ ਵਿੱਚ 11,919 ਨਵੇਂ ਮਾਮਲੇ ਸਾਹਮਣੇ ਆਏ
-
ਭਾਰਤ ਵਿੱਚ ਵਰਤਮਾਨ ‘ਚ 1,28,762 ਐਕਟਿਵ ਕੇਸ ਹਨ
-
ਐਕਟਿਵ ਕੇਸਾਂ ਦੀ ਸੰਖਿਆ ਕੁੱਲ ਮਰੀਜ਼ਾਂ ਦਾ 1% ਤੋਂ ਵੀ ਘੱਟ ਹਿੱਸਾ ਹੈ; ਵਰਤਮਾਨ ਵਿੱਚ 0.37% ਹੈ; ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ।
-
ਰੋਜ਼ਾਨਾ ਪਾਜ਼ਿਟਿਵਿਟੀ ਦਰ ਪਿਛਲੇ 45 ਦਿਨਾਂ ਤੋਂ (0.97%) 2% ਤੋਂ ਹੇਠਾਂ ਬਣੀ ਹੋਈ ਹੈ।
-
ਹਫ਼ਤਾਵਾਰੀ ਪਾਜ਼ਿਟਿਵਿਟੀ ਦਰ (0.94%) ਪਿਛਲੇ 55 ਦਿਨਾਂ ਲਈ 2% ਤੋਂ ਘੱਟ ਬਣੀ ਹੋਈ ਹੈ।
-
ਹੁਣ ਤੱਕ ਕੁੱਲ 62.82 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ।
#Unite2FightCorona
#IndiaFightsCorona
ਪੱਤਰ ਸੂਚਨਾ ਦਫ਼ਤਰ
ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਭਾਰਤ ਸਰਕਾਰ
*****


ਕੋਵਿਡ-19 ਅੱਪਡੇਟ
ਭਾਰਤ ਵਿੱਚ ਕੁੱਲ ਕੋਵਿਡ-19 ਟੀਕਾਕਰਣ ਕਵਰੇਜ਼ ਦਾ ਅੰਕੜਾ 114.46 ਕਰੋੜ ਦੇ ਪਾਰ ਪਹੁੰਚਿਆ
ਪਿਛਲੇ 24 ਘੰਟਿਆਂ ਵਿੱਚ73.44 ਲੱਖ ਤੋਂ ਅਧਿਕ ਟੀਕੇ ਦੀ ਖੁਰਾਕ ਦਿੱਤੀ ਗਈ
ਰਿਕਵਰੀ ਦਰ ਵਧ ਕੇ 98.28% ‘ਤੇ ਪਹੁੰਚੀ
ਪਿਛਲੇ 24 ਘੰਟਿਆਂ ਵਿੱਚ 11,919 ਨਵੇਂ ਮਾਮਲੇ ਦਰਜ ਕੀਤੇ ਗਏ
ਭਾਰਤ ਦੇ ਐਕਟਿਵ ਮਾਮਲੇ 1,28,762ਹਨ
ਪਿਛਲੇ 55ਦਿਨਾਂ ਤੋਂ ਹਫ਼ਤਾਵਾਰੀ ਪਾਜ਼ਿਟਿਵਿਟੀ ਦਰ (0.94%) 2% ਤੋਂ ਘੱਟ ਬਣੀ ਹੈ
ਪਿਛਲੇ 24 ਘੰਟਿਆਂ ਵਿੱਟ 73,44,739 ਲੋਕਾਂ ਨੂੰ ਟੀਕੇ ਦੀ ਖੁਰਾਕ ਲੱਗਣ ਦੇ ਨਾਲ, ਭਾਰਤ ਦੀ ਕੁੱਲ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੇ ਅਸਥਾਈ ਰਿਪੋਰਟਾਂ ਦੇ ਅਨੁਸਾਰ 114.46ਕਰੋੜ (1,14,46,32,851) ਤੋਂ ਪਾਰ ਪਹੁੰਚੀ। ਇਹ ਉਪਲੱਬਧੀ 1,17,53,091 ਸ਼ੈਸਨਾਂ ਦੇ ਮਾਧਿਅਮ ਤੋਂ ਪ੍ਰਾਪਤ ਹੋਈ ਹੈ।
ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਹੈ:
|
ਹੈਲਥ ਕੇਅਰ ਵਰਕਰ
|
ਪਹਿਲੀ ਖੁਰਾਕ
|
1,03,81,329
|
|
ਦੂਸਰੀ ਖੁਰਾਕ
|
93,66,454
|
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,83,74,937
|
|
ਦੂਸਰੀ ਖੁਰਾਕ
|
1,62,43,805
|
|
18 ਤੋਂ 44 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
43,72,66,448
|
|
ਦੂਸਰੀ ਖੁਰਾਕ
|
18,06,38,478
|
|
45 ਤੋਂ 59 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
17,94,26,594
|
|
ਦੂਸਰੀ ਖੁਰਾਕ
|
10,79,09,648
|
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
11,24,08,002
|
|
ਦੂਸਰੀ ਖੁਰਾਕ
|
7,26,17,156
|
|
ਕੁੱਲ
|
1,14,46,32,851
|
ਪਿਛਲੇ 24 ਘੰਟਿਆਂ ਵਿੱਚ 11,242 ਰੋਗੀਆਂ ਦੇ ਠੀਕ ਹੋਣ ਨਾਲ ਸਿਹਤਮੰਦ ਹੋਣ ਵਾਲੇ ਰੋਗੀਆਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 3,38,85,132ਹੋ ਗਈ ਹੈ।
ਭਾਰਤ ਦੀ ਰਿਕਵਰੀ ਦਰ ਵਧ ਕੇ 98.28% ਹੋ ਗਈ ਹੈ।

ਪਿਛਲੇ 144 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਨਵੇਂ ਦੈਨਿਕ ਮਾਮਲੇ ਦਰਜ ਕੀਤੇ ਜਾ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨਿਰੰਤਰ ਅਤੇ ਸਹਿਯੋਗਾਤਮਕ ਯਤਨਾਂ ਦਾ ਨਤੀਜਾ ਹੈ
ਪਿਛਲੇ 24 ਘੰਟਿਆਂ ਵਿੱਚ 11,919ਨਵੇਂ ਕੋਰੋਨਾ ਦੇ ਮਰੀਜ਼ ਸਾਹਮਣੇ ਆਏ ਹਨ।

ਕੋਰੋਨਾ ਦੇ ਐਕਟਿਵ ਕੇਸ ਵਰਤਮਾਨ ਵਿੱਚ 1,28,762 ਹੈ। ਵਰਤਮਾਨ ਵਿੱਚ ਐਕਟਿਵ ਕੇਸ ਦੇਸ਼ ਦੇ ਕੁੱਲ ਐਕਟਿਵ ਕੇਸਾਂ ਦਾ 0.37% ਹੈ, ਜੋ ਮਾਰਚ 2020 ਦੇ ਬਾਅਦ ਸਭ ਤੋਂ ਘੱਟ ਹੈ।

ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਜ਼ਿਕਰਯੋਗ ਰੂਪ ਨਾਲ ਵਾਧੇ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 12,32,505 ਟੈਸਟ ਕੀਤੇ ਗਏ। ਕੁੱਲ ਮਿਲਾ ਕੇ, ਭਾਰਤ ਨੇ ਹੁਣ ਤੱਕ 62.82 ਕਰੋੜ ਤੋਂ ਅਧਿਕ (62,82,48,841) ਜਾਂਚ ਕੀਤੀ ਜਾ ਚੁੱਕੀ ਹੈ।
ਇੱਕ ਪਾਸੇ ਜਿੱਥੇ, ਟੈਸਟਿੰਗ ਸਮਰੱਥਾ ਦੇਸ਼ ਭਰ ਵਧਾ ਦਿੱਤੀ ਗਈ ਹੈ, ਉੱਥੇ ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.94% ਹੈ ਜੋ ਬੀਤੇ 55ਦਿਨਾਂ ਤੋਂ 2% ਤੋਂ ਘੱਟ ਹੈ। ਦੈਨਿਕ ਪਾਜ਼ਿਟਿਵਿਟੀ ਦਰ ਅੱਜ 0.97% ਹੈ। ਦੈਨਿਕ ਪਾਜ਼ਿਟਿਵਿਟੀ ਦੀ ਦਰ ਲਗਾਤਾਰ 45ਦਿਨਾਂ ਤੋਂ 2% ਤੋਂ ਘੱਟ ਬਣੀ ਹੋਈ ਹੈ ਅਤੇ ਲਗਾਤਾਰ 80ਦਿਨਾਂ ਤੋਂ 3% ਤੋਂ ਘੱਟ ਬਣੀ ਹੋਈ ਹੈ ।
https://pib.gov.in/PressReleasePage.aspx?PRID=1772815
ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕਿਆਂ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ
ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 128 ਕਰੋੜ ਤੋਂ ਵੱਧ ਖੁਰਾਕਾਂ ਉਪਲਬਧ ਕਰਵਾਈਆਂ ਗਈਆਂ
ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹਾਲੇ ਵੀ 22.45 ਕਰੋੜ ਤੋਂ ਵੱਧ ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਮੌਜੂਦ ਹਨ
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਨੂੰ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਕੋਵਿਡ-19 ਟੀਕਾਕਰਣ ਦਾ ਨਵਾਂ ਸਰਬਵਿਆਪੀਕਰਣ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਰਫ਼ਤਾਰ ਨੂੰ ਜ਼ਿਆਦਾ ਤੋਂ ਜ਼ਿਆਦਾ ਟੀਕਿਆਂ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਇੰਤਜ਼ਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਦੁਆਰਾ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।
|
ਟੀਕਿਆਂ ਦੀਆਂ ਖੁਰਾਕਾਂ
|
(18 ਨਵੰਬਰ 2021 ਤੱਕ)
|
|
ਹੁਣ ਤੱਕ ਹੋਈ ਸਪਲਾਈ
|
1,28,49,86,340
|
|
ਬਾਕੀ ਟੀਕੇ
|
22,45,63,541
|
ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਮਾਧਿਅਮਾਂ ਨਾਲ ਟੀਕੇ ਦੀਆਂ 128 ਕਰੋੜ ਤੋਂ ਜ਼ਿਆਦਾ (1,28,49,86,340) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।
ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀਆਂ 22.45ਕਰੋੜ ਤੋਂ ਅਧਿਕ (22,45,63,541) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।
https://pib.gov.in/PressReleasePage.aspx?PRID=1772801
ਮਹੱਤਵਪੂਰਨ ਟਵੀਟ
https://twitter.com/MoHFW_INDIA/status/1461213694990307329
https://twitter.com/COVIDNewsByMIB/status/1461266298315239424
https://twitter.com/COVIDNewsByMIB/status/1461266298315239424
*********
ਏਐੱਸ
(Release ID: 1773099)
ਵਿਜ਼ੀਟਰ ਕਾਊਂਟਰ : 153