ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਰਾਜ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਬਾਰੇ ਗੱਲਬਾਤ ਕੀਤੀ

Posted On: 19 NOV 2021 6:38PM by PIB Chandigarh

 

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀਸ਼੍ਰੀ ਵਾਈ ਐੱਸ ਜਗਨ ਮੋਹਨ ਰੈੱਡੀ ਨਾਲ ਰਾਜ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਦੀ ਸਥਿਤੀ ਬਾਰੇ ਗੱਲਬਾਤ ਕੀਤੀ ਹੈ। ਸ਼੍ਰੀ ਮੋਦੀ ਨੇ ਕੇਂਦਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

"ਰਾਜ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਦੀ ਸਥਿਤੀ ਬਾਰੇ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਵਾਈ ਐੱਸ ਜਗਨ ਮੋਹਨ ਰੈੱਡੀ (@ysjagan) ਨਾਲ ਗੱਲਬਾਤ ਕੀਤੀ। ਕੇਂਦਰ ਦੁਆਰਾ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਮੈਂ ਸਾਰਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।"

 

Spoke to Andhra Pradesh CM @ysjagan Garu on the situation in the wake of heavy rainfall in parts of the state. Assured all possible support from the Centre. I pray for everyone’s well-being and safety.

— Narendra Modi (@narendramodi) November 19, 2021

రాష్ట్రంలోని పలు ప్రాంతాల్లో భారీ వర్షాలు కురుస్తున్న నేపథ్యంలో పరిస్థితిపై ఆంధ్రప్రదేశ్ ముఖ్యమంత్రి @ysjagan గారి తో మాట్లాడడం జరిగింది. కేంద్రం నుంచి అన్ని విధాలా సహకరిస్తామని హామీ ఇచ్చాను. ఈ సమయంలో అందరూ సురక్షితంగా, భద్రంగా ఉండాలని నేను ప్రార్థిస్తున్నాను.

— Narendra Modi (@narendramodi) November 19, 2021

 

 

***

ਡੀਐੱਸ/ਐੱਸਐੱਚ



(Release ID: 1773337) Visitor Counter : 145