ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ ਕੀਤਾ
Posted On:
19 NOV 2021 8:57AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮੈਂ ਬਹਾਦਰ ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ ਕਰਦਾ ਹਾਂ। ਭਾਰਤ ਦੇ ਇਤਿਹਾਸ ਵਿੱਚ ਉਨ੍ਹਾਂ ਦਾ ਵਿਸ਼ੇਸ਼ ਸਥਾਨ ਹੈ। ਉਨ੍ਹਾਂ ਦੀ ਬਹਾਦਰੀ ਨੂੰ ਪੀੜ੍ਹੀਆਂ ਦੁਆਰਾ ਭੁਲਾਇਆ ਨਹੀਂ ਜਾ ਸਕੇਗਾ। ਭਾਰਤ ਦੇ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਨਾਲ ਸਬੰਧਿਤ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਦੇ ਲਈ ਮੈਂ ਅੱਜ ਝਾਂਸੀ ਵਿੱਚ ਮੌਜੂਦ ਰਹਿਣ ਦੀ ਆਸ਼ਾ ਕਰਦਾ ਹਾਂ।"
***
ਡੀਐੱਸ/ਐੱਸਐੱਚ
(Release ID: 1773343)
ਵਿਜ਼ੀਟਰ ਕਾਊਂਟਰ : 224
Read this release in:
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam