ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
19 NOV 2021 8:56AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮੈਂ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕਰਦਾ ਹਾਂ।"
***
ਡੀਐੱਸ/ਐੱਸਐੱਚ
(Release ID: 1773344)
ਵਿਜ਼ੀਟਰ ਕਾਊਂਟਰ : 176
Read this release in:
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam