ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
21 NOV 2021 9:39AM by PIB Chandigarh
· ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 116.50 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
· ਠੀਕ ਹੋਣ ਦੀ ਵਰਤਮਾਨ ਦਰ 98.30% ਹੈ; ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਅਧਿਕ ਹੈ।
· ਪਿਛਲੇ 24 ਘੰਟਿਆਂ ਦੇ ਦੌਰਾਨ 12,329 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,39,22,037 ਮਰੀਜ਼ ਠੀਕ ਹੋ ਚੁੱਕੇ ਹਨ।
· ਬੀਤੇ 24 ਘੰਟਿਆਂ ਦੇ ਦੌਰਾਨ 10,488 ਨਵੇਂ ਕੇਸ ਸਾਹਮਣੇ ਆਏ ਹਨ।
· ਭਾਰਤ ਵਿੱਚ ਫਿਲਹਾਲ 1,22,714 ਐਕਟਿਵ ਕੇਸ ਹਨ; ਜੋ ਬੀਤੇ 532 ਦਿਨਾਂ ਵਿੱਚ ਸਭ ਤੋਂ ਘੱਟ ਹਨ।
· ਐਕਟਿਵ ਕੇਸ ਕੁੱਲ ਕੇਸਾਂ ਦੇ 1% ਤੋਂ ਵੀ ਘੱਟ ਹਨ, ਵਰਤਮਾਨ ਵਿੱਚ ਇਹ 0.36% ਅਤੇ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹਨ।
· ਰੋਜ਼ਾਨਾ ਪਾਜ਼ਿਟਿਵਿਟੀ ਦਰ 0.98% ਹੈ, ਇਹ ਪਿਛਲੇ 48 ਦਿਨਾਂ ਤੋਂ 2% ਤੋਂ ਹੇਠਾਂ ਬਣੀ ਹੋਈ ਹੈ।
· ਹਫ਼ਤਾਵਾਰ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.94% ਹੈ; ਜੋ ਬੀਤੇ 58 ਦਿਨਾਂ ਤੋਂ 2% ਤੋਂ ਵੀ ਘੱਟ ਹੈ।
· ਹੁਣ ਤੱਕ ਕੁੱਲ 63.16 ਕਰੋੜ ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ।
*******************
ਐੱਮਵੀ
(Release ID: 1773906)
Visitor Counter : 132