ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਵਦੇਸ਼ੀ ਤੌਰ ‘ਤੇ ਡਿਜ਼ਾਈਨ ਕੀਤੇ ਹੋਏ ਆਈਐੱਨਐੱਸ ਵਿਸ਼ਾਖਾਪਟਨਮ ਦੇ ਕਮਿਸ਼ਨ ਕੀਤੇ ਜਾਣ ‘ਤੇ ਖੁਸ਼ੀ ਵਿਅਕਤ ਕੀਤੀ
Posted On:
21 NOV 2021 11:09PM by PIB Chandigarh
ਪ੍ਰਧਾਨ ਮੰਤਰੀ ਨੇ ਅੱਜ ਸਵਦੇਸ਼ੀ ਤੌਰ ‘ਤੇ ਡਿਜ਼ਾਈਨ ਕੀਤੇ ਗਏ ਆਈਐੱਨਐੱਸ ਵਿਸ਼ਾਖਾਪਟਨਮ ਦੇ ਲੋਕਅਰਪਣ ਕੀਤੇ ਜਾਣ ਸਦਕਾ ਅੱਜ ਦੇ ਦਿਨ ਨੂੰ ਗੌਰਵਸ਼ਾਲੀ ਦਿਵਸ ਕਿਹਾ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਦੁਹਰਾਇਆ ਕਿ ਰੱਖਿਆ ਖੇਤਰ ਦੇ ਆਧੁਨਿਕੀਕਰਣ ਦੇ ਪ੍ਰਯਤਨ ਪੂਰੇ ਜੋਸ਼ ਦੇ ਨਾਲ ਜਾਰੀ ਰਹਿਣਗੇ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਹੈ:
“ਅੱਜ ਰੱਖਿਆ ਖੇਤਰ ਵਿੱਚ ਭਾਰਤ ਦੇ ਆਤਮਨਿਰਭਰ ਬਣਨ ਦੀ ਚੇਸ਼ਟਾ ਦਾ ਗੌਰਵਸ਼ਾਲੀ ਦਿਵਸ ਹੈ। ਆਈਐੱਨਐੱਸ ਵਿਸ਼ਾਖਾਪਟਨਮ ਨੂੰ ਭਾਰਤੀ ਜਲ ਸੈਨਾ ਵਿੱਚ ਕਮਿਸ਼ਨ ਦੇ ਦਿੱਤਾ ਗਿਆ ਹੈ! ਇਸ ਨੂੰ ਸਵਦੇਸ਼ੀ ਤੌਰ ‘ਤੇ ਹੀ ਵਿਕਸਿਤ ਕੀਤਾ ਗਿਆ ਹੈ ਅਤੇ ਇਸ ਨਾਲ ਸਾਡੇ ਸੁਰੱਖਿਆ-ਤੰਤਰ ਨੂੰ ਮਜ਼ਬੂਤੀ ਮਿਲੇਗੀ। ਰੱਖਿਆ ਆਧੁਨਿਕੀਕਰਣ ਦੀ ਦਿਸ਼ਾ ਵਿੱਚ ਸਾਡੇ ਪ੍ਰਯਤਨ ਪੂਰੇ ਜੋਸ਼ ਦੇ ਨਾਲ ਜਾਰੀ ਰਹਿਣਗੇ।”
***
ਡੀਐੱਸ/ਐੱਸਐੱਚ
(Release ID: 1773963)
ਵਿਜ਼ੀਟਰ ਕਾਊਂਟਰ : 191
Read this release in:
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam