ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਰੱਖਿਆ ਅਲੰਕਰਣ ਸਮਾਰੋਹ-II ਵਿੱਚ ਸਾਲ 2020 ਦੇ ਲਈ ਵੀਰਤਾ ਪੁਰਸਕਾਰ ਪ੍ਰਦਾਨ ਕੀਤੇ
प्रविष्टि तिथि:
22 NOV 2021 8:20PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ ਸ਼ਾਮ (22 ਨਵੰਬਰ, 2021) ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਰੱਖਿਆ ਅਲੰਕਰਣ ਸਮਾਰੋਹ-II ਵਿੱਚ ਸਾਲ 2020 ਦੇ ਲਈ ਵੀਰਤਾ ਪੁਰਸਕਾਰ ਅਤੇ ਵਿਸ਼ੇਸ਼ ਸੇਵਾ ਅਲੰਕਰਣ ਪ੍ਰਦਾਨ ਕੀਤੇ।
ਪੁਰਸਕਾਰ ਜੇਤੂਆਂ ਦੀ ਸੂਚੀ ਦੇਖਣ ਲਈ ਇੱਥੇ ਕਲਿੱਕ ਕਰੋ
****
ਡੀਐੱਸ/ਐੱਸਐੱਚ
(रिलीज़ आईडी: 1774155)
आगंतुक पटल : 172