ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ - 19 ਅੱਪਡੇਟ
Posted On:
23 NOV 2021 9:15AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 117.63 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ
ਵਰਤਮਾਨ ਰਿਕਵਰੀ ਦਰ 98.32% । ਮਾਰਚ 2020 ਦੇ ਬਾਅਦ ਤੋਂ ਸਭ ਤੋਂ ਅਧਿਕ
ਪਿਛਲੇ 24 ਘੰਟਿਆਂ ਦੇ ਦੌਰਾਨ 12,202 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,39,46,749 ਮਰੀਜ਼ ਠੀਕ ਹੋਏ
ਬੀਤੇ 24 ਘੰਟਿਆਂ ਦੇ ਦੌਰਾਨ 7,579 ਨਵੇਂ ਕੇਸ ਸਾਹਮਣੇ ਆਏ, 543 ਦਿਨਾਂ ਵਿੱਚ ਸਭ ਤੋਂ ਘੱਟ ਕੇਸ
ਭਾਰਤ ਵਿੱਚ ਵਰਤਮਾਨ ਵਿੱਚ 1,13,584 ਐਕਟਿਵ ਕੇਸ ਹਨ , 536 ਦਿਨਾਂ ਵਿੱਚ ਸਭ ਤੋਂ ਘੱਟ
ਐਕਟਿਵ ਕੇਸ ਕੁੱਲ ਕੇਸਾਂ ਦੇ 1% ਤੋਂ ਘੱਟ ਹਨ, ਵਰਤਮਾਨ ਵਿੱਚ 0.33%, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ
ਰੋਜ਼ਾਨਾ ਪਾਜ਼ਿਟਿਵਿਟੀ ਦਰ 0.79% ਹੈ , ਪਿਛਲੇ 50 ਦਿਨਾਂ ਤੋਂ 2% ਤੋਂ ਘੱਟ
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.93% ਹੈ ; ਪਿਛਲੇ 60 ਦਿਨਾਂ ਤੋਂ 2% ਤੋਂ ਘੱਟ ਹੈ
ਹੁਣ ਤੱਕ ਕੁੱਲ 63.34 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ
****
ਐੱਮਵੀ
(Release ID: 1774255)
Visitor Counter : 176