ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈਆਂ ਦਿੱਤੀਆਂ
Posted On:
23 NOV 2021 3:43PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਦੇ ਸਪੀਕਰ, ਸ਼੍ਰੀ ਓਮ ਬਿਰਲਾ ਜੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਜੀ ਨੂੰ ਜਨਮ ਦਿਨ ਦੀਆਂ ਵਧਾਈਆਂ। ਸੰਸਦੀ ਪ੍ਰਕਿਰਿਆਵਾਂ 'ਤੇ ਉਨ੍ਹਾਂ ਦੇ ਤਰੁਟੀਹੀਨ ਗਿਆਨ ਅਤੇ ਜਿਸ ਤਰੀਕੇ ਨਾਲ ਉਹ ਕਾਰਵਾਈ ਦਾ ਸੰਚਾਲਨ ਕਰਦੇ ਹਨ- ਦੋਨਾਂ ਦਾ ਵਿਆਪਕ ਤੌਰ 'ਤੇ ਸਨਮਾਨ ਕੀਤਾ ਜਾਂਦਾ ਹੈ। ਉਹ ਸੰਸਦੀ ਸੰਵਾਦ ਨੂੰ ਹੋਰ ਬਿਹਤਰ ਬਣਾਉਣ ਦੇ ਲਈ ਜ਼ਿਕਰਯੋਗ ਪ੍ਰਯਤਨ ਕਰ ਰਹੇ ਹਨ। ਉਨ੍ਹਾਂ ਦੇ ਲੰਬੇ ਜੀਵਨ ਦੀ ਪ੍ਰਾਰਥਨਾ ਕਰਦਾ ਹਾਂ।"
***
ਡੀਐੱਸ/ਐੱਸਐੱਚ
(Release ID: 1774434)
ਵਿਜ਼ੀਟਰ ਕਾਊਂਟਰ : 195
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam