ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 24 NOV 2021 9:07AM by PIB Chandigarh

ਰਾਸ਼ਟਰਵਿਅਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 1118.44 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ  ਚੁੱਕੇ ਹਨ

ਵਰਤਮਾਨ ਰਿਕਵਰੀ ਦਰ 98.33%। ਮਾਰਚ 2020 ਦੇ ਬਾਅਦ ਤੋਂ ਸਭ ਤੋਂ ਅਧਿਕ

ਪਿਛਲੇ 24 ਘੰਟਿਆਂ ਦੇ ਦੌਰਾਨ 10,949 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,39,57,698 ਮਰੀਜ਼ ਠੀਕ ਹੋਏ

ਬੀਤੇ 24 ਘੰਟਿਆਂ ਦੇ ਦੌਰਾਨ 9,283 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਵਰਤਮਾਨ ਵਿੱਚ 1,11,481 ਐਕਟਿਵ ਕੇਸ ਹਨ, 537 ਦਿਨਾਂ ਵਿੱਚ ਸਭ ਤੋਂ ਘੱਟ

ਐਕਟਿਵ ਕੇਸ ਕੁੱਲ ਕੇਸਾਂ ਦੇ 1% ਤੋਂ ਘੱਟ ਹਨ, ਵਰਤਮਾਨ ਵਿੱਚ 0.32%, ਮਾਰਚ 2020 ਦੇ ਬਾਅਦ ਸਭ ਤੋਂ ਘੱਟ

ਰੋਜ਼ਾਨਾ ਪਾਜ਼ਿਟਿਵਿਟੀ ਦਰ 0.80% ਹੈ, ਪਿਛਲੇ 51 ਦਿਨਾਂ ਤੋਂ 2 ਤੋਂ ਘੱਟ

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.93% ਹੈ; ਪਿਛਲੇ 61 ਦਿਨਾਂ ਤੋਂ 2% ਤੋਂ ਘੱਟ ਹੈ

ਹੁਣ ਤੱਕ ਕੁੱਲ 63.47 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ

****

ਐੱਮਵੀ



(Release ID: 1774572) Visitor Counter : 122