ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ - 19 ਅੱਪਡੇਟ
Posted On:
26 NOV 2021 9:42AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 120.27 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ
ਵਰਤਮਾਨ ਰਿਕਵਰੀ ਦਰ 98.33% । ਮਾਰਚ 2020 ਦੇ ਬਾਅਦ ਤੋਂ ਸਭ ਤੋਂ ਵੱਧ
ਪਿਛਲੇ 24 ਘੰਟਿਆਂ ਦੇ ਦੌਰਾਨ 9,868 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,39,77,830 ਮਰੀਜ਼ ਠੀਕ ਹੋਏ
ਬੀਤੇ 24 ਘੰਟਿਆਂ ਦੇ ਦੌਰਾਨ 10,549 ਨਵੇਂ ਕੇਸ ਸਾਹਮਣੇ ਆਏ
ਭਾਰਤ ਵਿੱਚ ਵਰਤਮਾਨ ਵਿੱਚ 1,10,133 ਐਕਟਿਵ ਕੇਸ ਹਨ
ਐਕਟਿਵ ਕੇਸ ਕੁੱਲ ਕੇਸਾਂ ਦੇ 1 % ਤੋਂ ਘੱਟ ਹਨ , ਵਰਤਮਾਨ ਵਿੱਚ 0.32% , ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ
ਰੋਜ਼ਾਨਾ ਪਾਜ਼ਿਟਿਵਿਟੀ ਦਰ 0.89% ਹੈ , ਪਿਛਲੇ 53 ਦਿਨਾਂ ਤੋਂ 2% ਤੋਂ ਘੱਟ
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.89% ਹੈ ; ਪਿਛਲੇ 12 ਦਿਨਾਂ ਤੋਂ 1% ਤੋਂ ਘੱਟ ਹੈ
ਹੁਣ ਤੱਕ ਕੁੱਲ 63.71 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ
****
ਐੱਮਵੀ
(Release ID: 1775382)
Visitor Counter : 148