ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗ੍ਰਾਮੀਣ ਟੂਰਿਜ਼ਮ ਨੂੰ ਹੁਲਾਰਾ ਦੇਣ ਦੇ ਲਈ ਉਨ੍ਹਾਂ ਦੇ ਸਨਮਾਨ ਵਿੱਚ ਬਣਾਈ ਗਈ ਵਿਸ਼ੇਸ਼ ਧੁਨ ਵਾਸਤੇ ਕੋਂਗਥੋਂਗ ਦੇ ਲੋਕਾਂ ਦਾ ਆਭਾਰ ਵਿਅਕਤ ਕੀਤਾ
प्रविष्टि तिथि:
28 NOV 2021 12:03PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਦੇ ਸਨਮਾਨ ਵਿੱਚ ਅਤੇ ਪਿੰਡ ਨੂੰ ਪ੍ਰਮੁੱਖ ਟੂਰਿਜ਼ਮ ਸਥਲ ਵਜੋਂ ਹੁਲਾਰਾ ਦੇਣ ਦੇ ਲਈ ਭਾਰਤ ਸਰਕਾਰ ਦੇ ਪ੍ਰਯਤਨਾਂ ਦੀ ਸ਼ਲਾਘਾ ਵਿੱਚ ਕੋਂਗਥੋਂਗ ਦੇ ਲੋਕਾਂ ਦੁਆਰਾ ਬਣਾਈ ਗਈ ਇੱਕ ਵਿਸ਼ੇਸ਼ ਧੁਨ ਵਾਸਤੇ ਆਭਾਰ ਵਿਅਕਤ ਕੀਤਾ ਹੈ।
ਮੇਘਾਲਿਆ ਦੇ ਮੁੱਖ ਮੰਤਰੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਇਸ ਨਿਮਰ ਭਾਵ-ਪ੍ਰਦਰਸ਼ਨ ਦੇ ਲਈ ਕੋਂਗਥੋਂਗ ਦੇ ਲੋਕਾਂ ਦਾ ਆਭਾਰੀ ਹਾਂ। ਭਾਰਤ ਸਰਕਾਰ ਮੇਘਾਲਿਆ ਦੀ ਟੂਰਿਜ਼ਮ ਸਮਰੱਥਾ ਨੂੰ ਹੁਲਾਰਾ ਦੇਣ ਦੇ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ। ਅਤੇ ਹਾਂ, ਰਾਜ ਵਿੱਚ ਹਾਲ ਹੀ ‘ਚ ਆਯੋਜਿਤ ਚੈਰੀ ਬਲੌਸਮ ਫੈਸਟੀਵਲ ਦੀਆਂ ਸ਼ਾਨਦਾਰ ਤਸਵੀਰਾਂ ਵੀ ਦੇਖੀਆਂ ਹਨ। ਸੁੰਦਰ ਹਨ।"
***************
ਡੀਐੱਸ/ਐੱਸਐੱਚ
(रिलीज़ आईडी: 1775976)
आगंतुक पटल : 186
इस विज्ञप्ति को इन भाषाओं में पढ़ें:
Marathi
,
English
,
Urdu
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam