ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਨਾਦੀਆ ਵਿੱਚ ਹੋਈ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
Posted On:
28 NOV 2021 4:23PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਨਾਦੀਆ ਵਿੱਚ ਹੋਈ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁਖ ਵਿਅਕਤ ਕੀਤਾ ਹੈ ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਪੱਛਮ ਬੰਗਾਲ ਦੇ ਨਾਦੀਆ ਵਿੱਚ ਹੋਈ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਤੋਂ ਬੇਹੱਦ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਜਖ਼ਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”
************
ਡੀਐੱਸ/ਐੱਸਐੱਚ
(Release ID: 1776035)
ਵਿਜ਼ੀਟਰ ਕਾਊਂਟਰ : 198
Read this release in:
English
,
Urdu
,
हिन्दी
,
Marathi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam