ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਹਾਮਹਿਮ ਪੇਤਰ ਫਿਆਲਾ ਨੂੰ ਚੈੱਕ ਗਣਰਾਜ ਦਾ ਪ੍ਰਧਾਨ ਮੰਤਰੀ ਨਿਯੁਕਤ ਹੋਣ ‘ਤੇ ਵਧਾਈ ਦਿੱਤੀ

Posted On: 28 NOV 2021 8:37PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਪੇਤਰ ਫਿਆਲਾ ਨੂੰ ਚੈੱਕ ਗਣਰਾਜ ਦਾ ਪ੍ਰਧਾਨ ਮੰਤਰੀ ਨਿਯੁਕਤ ਹੋਣ ਤੇ ਵਧਾਈ ਦਿੱਤੀ ਹੈ ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ;

ਮਹਾਮਹਿਮ ਪੇਤਰ ਫਿਆਲਾਚੈੱਕ  ਗਣਰਾਜ ਦਾ ਪ੍ਰਧਾਨ ਮੰਤਰੀ ਨਿਯੁਕਤ ਹੋਣ ਤੇ ਤੁਹਾਨੂੰ ਵਧਾਈਆਂ।  ਮੈਂ ਆਸ਼ਾ ਕਰਦਾ ਹਾਂ ਕਿ ਭਾਰਤ-ਚੈੱਕ ਰਿਸ਼ਤਿਆਂ ਨੂੰ ਹੋਰ ਆਗੇ ਵਧਾਉਣ ਦੇ ਲਈ ਅਸੀਂ ਮਿਲ ਕੇ ਕੰਮ ਕਰਾਂਗੇ।

 

***

ਡੀਐੱਸ/ਐੱਸਐੱਚ



(Release ID: 1776036) Visitor Counter : 123