ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਨਾਦੀਆ ਵਿੱਚ ਹੋਏ ਸੜਕ ਹਾਦਸੇ ਦੇ ਪੀੜਿਤਾਂ ਨੂੰ ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ
Posted On:
28 NOV 2021 4:45PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਨਾਦੀਆ ਵਿੱਚ ਹੋਈ ਸੜਕ ਦੁਰਘਟਨਾ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਦੇ ਹਰੇਕ ਨੇੜਲੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਹਰੇਕ ਜ਼ਖ਼ਮੀ ਨੂੰ 50,000 ਰੁਪਏ ਦਿੱਤੇ ਜਾਣਗੇ ।
“ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਨਾਦੀਆ ਵਿੱਚ ਹੋਏ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੇ ਨੇੜਲੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ (ਹਰੇਕ ਨੂੰ) ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਹਰੇਕ ਜਖ਼ਮੀ ਨੂੰ 50 ਲੱਖ ਰੁਪਏ ਦਿੱਤੇ ਜਾਣਗੇ।”
*********
ਡੀਐੱਸ/ਐੱਸਐੱਚ
(Release ID: 1776049)
ਵਿਜ਼ੀਟਰ ਕਾਊਂਟਰ : 199
Read this release in:
Tamil
,
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Telugu
,
Kannada
,
Malayalam