ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 29 NOV 2021 9:14AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 122.41 ਕਰੋੜ ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਰਿਕਵਰੀ ਦਰ ਵਰਤਮਾਨ ਵਿੱਚ 98.34% ਹੈਮਾਰਚ 2020 ਦੇ ਬਾਅਦ ਸਭ ਤੋਂ ਵੱਧ।

ਪਿਛਲੇ 24 ਘੰਟਿਆਂ ਵਿੱਚ 9,905 ਰਿਕਵਰੀ ਨਾਲ ਕੁੱਲ ਰਿਕਵਰੀ 3,40,08,183 ਹੋ ਗਈ ਹੈ।

ਪਿਛਲੇ 24 ਘੰਟਿਆਂ ਵਿੱਚ 8,309 ਨਵੇਂ ਮਾਮਲੇ ਸਾਹਮਣੇ ਆਏ ਹਨ।

ਭਾਰਤ ਦਾ ਐਕਟਿਵ ਕੇਸ ਲੋਡ 1,03,859 ਹੈ; 544 ਦਿਨਾਂ ਵਿੱਚ ਸਭ ਤੋਂ ਘੱਟ।

ਐਕਟਿਵ ਕੇਸਾਂ ਦੀ ਸੰਖਿਆ ਕੁੱਲ ਮਰੀਜ਼ਾਂ ਦਾ 1% ਤੋਂ ਵੀ ਘੱਟ ਹਿੱਸਾ ਹੈ; ਵਰਤਮਾਨ ਵਿੱਚ 0.30% ਹੈ;  ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ।

ਰੋਜ਼ਾਨਾ ਪਾਜ਼ਿਟਿਵਿਟੀ ਦਰ ਪਿਛਲੇ 56 ਦਿਨਾਂ ਤੋਂ (1.09%)  2% ਤੋਂ ਹੇਠਾਂ ਬਣੀ ਹੋਈ ਹੈ।

ਹਫ਼ਤਾਵਾਰੀ ਪਾਜ਼ਿਟਿਵਿਟੀ ਦਰ (0.85%) ਪਿਛਲੇ 15 ਦਿਨਾਂ ਲਈ 1% ਤੋਂ ਘੱਟ ਬਣੀ ਹੋਈ ਹੈ।

ਹੁਣ ਤੱਕ ਕੁੱਲ 64.02 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ।

 

 

****

ਐੱਮਵੀ


(Release ID: 1776348) Visitor Counter : 168