ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਭਾਰਤ ਵਿੱਚ ਕੁੱਲ ਕੋਵਿਡ-19 ਟੀਕਾਕਰਣ ਕਵਰੇਜ ਦਾ ਅੰਕੜਾ 122.41 ਕਰੋੜ ਦੇ ਪਾਰ ਪਹੁੰਚਿਆ



ਪਿਛਲੇ 24 ਘੰਟਿਆਂ ਵਿੱਚ 42.04 ਲੱਖ ਤੋਂ ਅਧਿਕ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ

ਰਿਕਵਰੀ ਦਰ ਵਧ ਕੇ 98.34% ‘ਤੇ ਪਹੁੰਚੀ

ਪਿਛਲੇ 24 ਘੰਟਿਆਂ ਵਿੱਚ 8,309 ਨਵੇਂ ਮਾਮਲੇ ਦਰਜ ਕੀਤੇ ਗਏ

ਭਾਰਤ ਦੇ ਐਕਟਿਵ ਮਾਮਲੇ 1,03,859ਹਨ

ਪਿਛਲੇ 15ਦਿਨਾਂ ਤੋਂ ਹਫ਼ਤਾਵਾਰੀ ਪਾਜ਼ਿਟਿਵਿਟੀ ਦਰ (0.85%) 1% ਤੋਂ ਘੱਟ ਬਣੀ ਹੈ

Posted On: 29 NOV 2021 9:37AM by PIB Chandigarh

ਪਿਛਲੇ 24 ਘੰਟਿਆਂ ਵਿੱਟ 42,04,171 ਲੋਕਾਂ ਨੂੰ ਟੀਕੇ ਦੀ ਖੁਰਾਕ ਲਗਣ ਦੇ ਨਾਲਭਾਰਤ ਦੀ ਕੁੱਲ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ ਵਜੇ ਤੱਕ ਦੇ ਅਸਥਾਈ ਰਿਪੋਰਟਾਂ ਦੇ ਅਨੁਸਾਰ 122.41 ਕਰੋੜ (1,22,41,68,929) ਤੋਂ ਪਾਰ ਪਹੁੰਚੀ। ਇਹ ਉਪਲਬਧੀ 1,26,81,072 ਸ਼ੈਸਨਾਂ ਦੇ ਮਾਧਿਅਮ ਤੋਂ ਪ੍ਰਾਪਤ ਹੋਈ ਹੈ।

ਅੱਜ ਸਵੇਰੇ ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਹੈ:

 

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,83,537

ਦੂਸਰੀ ਖੁਰਾਕ

94,73,049

 

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,78,371

ਦੂਸਰੀ ਖੁਰਾਕ

1,64,59,656

 

18 ਤੋਂ 44 ਸਾਲ ਉਮਰ ਵਰਗ 

ਪਹਿਲੀ ਖੁਰਾਕ

45,56,32,538

ਦੂਸਰੀ ਖੁਰਾਕ

21,75,96,173

45 ਤੋਂ 59 ਸਾਲ ਉਮਰ ਵਰਗ 

ਪਹਿਲੀ ਖੁਰਾਕ

18,40,16,833

ਦੂਸਰੀ ਖੁਰਾਕ

11,87,56,597

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

11,52,40,200

ਦੂਸਰੀ ਖੁਰਾਕ

7,82,31,975

ਕੁੱਲ

1,22,41,68,929

 

ਪਿਛਲੇ 24 ਘੰਟਿਆਂ ਵਿੱਚ 9,905 ਰੋਗੀਆਂ ਦੇ ਠੀਕ ਹੋਣ ਨਾਲ ਸਿਹਤਮੰਦ ਹੋਣ ਵਾਲੇ ਰੋਗੀਆਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 3,40,08,183 ਹੋ ਗਈ ਹੈ।

ਭਾਰਤ ਦੀ ਰਿਕਵਰੀ ਦਰ ਵਧ ਕੇ 98.34ਹੋ ਗਈ ਹੈ

 

 

ਪਿਛਲੇ 155 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਨਵੇਂ ਦੈਨਿਕ ਮਾਮਲੇ ਦਰਜ ਕੀਤੇ ਜਾ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨਿਰੰਤਰ ਅਤੇ ਸਹਿਯੋਗਾਤਮਕ ਯਤਨਾਂ ਦਾ ਨਤੀਜਾ ਹੈ

ਪਿਛਲੇ 24 ਘੰਟਿਆਂ ਵਿੱਚ 8,309 ਨਵੇਂ ਕੋਰੋਨਾ ਦੇ ਮਰੀਜ਼ ਸਾਹਮਣੇ ਆਏ ਹਨ।

 

 

ਕੋਰੋਨਾ ਦੇ ਐਕਟਿਵ ਕੇਸ ਵਰਤਮਾਨ ਵਿੱਚ 1,03,859 ਹੈ। ਵਰਤਮਾਨ ਵਿੱਚ ਐਕਟਿਵ ਕੇਸ ਦੇਸ਼ ਦੇ ਕੁੱਲ ਐਕਟਿਵ ਕੇਸਾਂ ਦਾ  0.30ਹੈਜੋ ਮਾਰਚ 2020 ਦੇ ਬਾਅਦ ਸਭ ਤੋਂ ਘੱਟ ਹੈ।

 

 

ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਜ਼ਿਕਰਯੋਗ ਰੂਪ ਨਾਲ ਵਾਧੇ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 7,62,268ਟੈਸਟ ਕੀਤੇ ਗਏ। ਕੁੱਲ ਮਿਲਾ ਕੇਭਾਰਤ ਨੇ ਹੁਣ ਤੱਕ 64.02 ਕਰੋੜ ਤੋਂ ਅਧਿਕ (64,02,91,325ਜਾਂਚ ਕੀਤੀ ਜਾ ਚੁੱਕੀ ਹੈ।

ਇੱਕ ਪਾਸੇ ਜਿੱਥੇਟੈਸਟਿੰਗ ਸਮਰੱਥਾ  ਦੇਸ਼ ਭਰ ਵਧਾ ਦਿੱਤੀ ਗਈ ਹੈਉੱਥੇ ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.85ਹੈ ਜੋ ਬੀਤੇ 15 ਦਿਨਾਂ ਤੋਂ 1ਤੋਂ ਘੱਟ ਹੈ। ਦੈਨਿਕ ਪਾਜ਼ਿਟਿਵਿਟੀ ਦਰ ਅੱਜ 1.09ਹੈ। ਦੈਨਿਕ ਪਾਜ਼ਿਟਿਵਿਟੀ ਦੀ ਦਰ ਲਗਾਤਾਰ 56 ਦਿਨਾਂ ਤੋਂ 2% ਤੋਂ ਘੱਟ ਬਣੀ ਹੋਈ ਹੈ ਅਤੇ ਲਗਾਤਾਰ 91ਦਿਨਾਂ ਤੋਂ 3%  ਤੋਂ ਘੱਟ ਬਣੀ ਹੋਈ ਹੈ ।

 

 

 

****

 

ਐੱਮਵੀ


(Release ID: 1776350) Visitor Counter : 161