ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ

Posted On: 01 DEC 2021 10:12AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ ਤੇ ਵਧਾਈ ਦਿੱਤੀ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਨਾਗਾਲੈਂਡ ਦੇ ਰਾਜ ਸਥਾਪਨਾ ਦਿਵਸ ਦੇ ਵਿਸ਼ੇਸ਼ ਅਵਸਰ ਤੇ ਰਾਜ ਦੇ ਸ਼ਾਨਦਾਰ ਲੋਕਾਂ ਨੂੰ ਵਧਾਈਆਂ।  ਨਾਗਾ ਸੱਭਿਆਚਾਰ ਪਰਾਕ੍ਰਮ ਅਤੇ ਦਿਆਲੂ ਕਦਰਾਂ-ਕੀਮਤਾਂ ਦਾ ਸਾਕਾਰ ਰੂਪ ਹੈ ।  ਨਾਗਾਲੈਂਡ ਦੇ ਲੋਕ ਭਾਰਤ ਦੇ ਵਿਕਾਸ ਵਿੱਚ ਭਰਪੂਰ ਯੋਗਦਾਨ ਕਰ ਰਹੇ ਹਨ। ਮੈਂ ਆਉਣ ਵਾਲੇ ਵਰ੍ਹਿਆਂ ਵਿੱਚ ਨਾਗਾਲੈਂਡ ਦੀ ਪ੍ਰਗਤੀ ਦੀ ਪ੍ਰਾਰਥਨਾ ਕਰਦਾ ਹਾਂ।

***

ਡੀਐੱਸ/ਐੱਸਐੱਚ



(Release ID: 1776764) Visitor Counter : 90