ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ - 19 ਅੱਪਡੇਟ

Posted On: 03 DEC 2021 9:08AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 125.75 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 99,976 ਐਕਟਿਵ ਕੇਸ ਹਨ

ਐਕਟਿਵ ਕੇਸ ਕੁੱਲ ਕੇਸਾਂ ਦੇ 1% ਤੋਂ ਘੱਟ ਹਨ ਵਰਤਮਾਨ ਵਿੱਚ 0.29% ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ

ਠੀਕ ਹੋਣ ਦੀ ਦਰ ਵਰਤਮਾਨ ਵਿੱਚ 98.35%

ਪਿਛਲੇ 24 ਘੰਟਿਆਂ ਦੇ ਦੌਰਾਨ 8,612 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,40,45,66 ਮਰੀਜ਼ ਠੀਕ ਹੋਏ

ਬੀਤੇ 24 ਘੰਟਿਆਂ  ਦੇ ਦੌਰਾਨ 9,216 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ 0.80% ਹੈ ਪਿਛਲੇ 60 ਦਿਨਾਂ ਤੋਂ 2% ਤੋਂ ਘੱਟ

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.84% ਹੈ ;  ਪਿਛਲੇ 19  ਦਿਨਾਂ ਤੋਂ 1% ਤੋਂ ਘੱਟ ਹੈ

ਹੁਣ ਤੱਕ ਕੁੱਲ 64.46 ਕਰੋੜ ਟੈਸਟ ਕੀਤੇ ਗਏ ਹਨ

 

****

ਐੱਮਵੀ



(Release ID: 1777566) Visitor Counter : 119