ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 03 DEC 2021 10:18AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼  ਦੇ ਪਹਿਲੇ ਰਾਸ਼ਟਰਪਤੀ, ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਸੁਤੰਤਰ ਭਾਰਤ ਦੇ ਪਹਿਲੇ ਰਾਸ਼ਟਰਪਤੀ ਅਤੇ ਅਦੁੱਤੀ ਪ੍ਰਤਿਭਾ  ਦੇ ਧਨੀ ਭਾਰਤ ਰਤਨ ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਤ-ਸ਼ਤ ਨਮਨ। ਉਨ੍ਹਾਂ ਨੇ ਦੇਸ਼ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਦਿੱਤਾ ।  ਰਾਸ਼ਟਰਹਿਤ ਵਿੱਚ ਸਮਰਪਿਤ ਉਨ੍ਹਾਂ ਦਾ ਜੀਵਨ ਦੇਸ਼ਵਾਸੀਆਂ ਦੇ ਲਈ ਹਮੇਸ਼ਾ ਪ੍ਰੇਰਣਾਸਰੋਤ ਬਣਿਆ ਰਹੇਗਾ।”

***

ਡੀਐੱਸ/ਐੱਸਐੱਚ



(Release ID: 1777570) Visitor Counter : 148