ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ

प्रविष्टि तिथि: 03 DEC 2021 11:21AM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ  (3 ਦਸੰਬਰ,  2021) ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਪਹਿਲੇ ਰਾਸ਼ਟਰਪਤੀ, ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ। ਰਾਸ਼ਟਰਪਤੀ ਅਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਡਾ. ਰਾਜੇਂਦਰ ਪ੍ਰਸਾਦ ਦੀ ਤਸਵੀਰ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ ।

 

************

ਡੀਐੱਸ/ਏਕੇ


(रिलीज़ आईडी: 1777673) आगंतुक पटल : 254
इस विज्ञप्ति को इन भाषाओं में पढ़ें: English , Urdu , हिन्दी , Marathi , Bengali , Tamil , Malayalam