ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਅੰਤਰਰਾਸ਼ਟਰੀ ਦਿੱਵਯਾਂਗਜਨ ਦਿਵਸ 'ਤੇ ਪ੍ਰਧਾਨ ਮੰਤਰੀ ਦਾ ਸੰਦੇਸ਼

प्रविष्टि तिथि: 03 DEC 2021 5:16PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਦਿੱਵਯਾਂਗਜਨ ਦਿਵਸ 'ਤੇ ਆਪਣੇ ਸੰਦੇਸ਼ ਵਿੱਚ ਕਿਹਾ,

 

 “ਅੰਤਰਰਾਸ਼ਟਰੀ ਦਿੱਵਯਾਂਗਜਨ ਦਿਵਸ 'ਤੇਮੈਂ ਭਾਰਤ ਦੀ ਪ੍ਰਗਤੀ ਵਿੱਚ ਦਿੱਵਯਾਂਗਜਨਾਂ ਦੀਆਂ ਸ਼ਾਨਦਾਰ ਉਪਲਬਧੀਆਂ ਅਤੇ ਯੋਗਦਾਨ ਦੀ ਸ਼ਲਾਘਾ ਕਰਦਾ ਹਾਂ। ਉਨ੍ਹਾਂ ਦੀ ਜੀਵਨ ਯਾਤਰਾਉਨ੍ਹਾਂ ਦਾ ਸਾਹਸ ਅਤੇ ਦ੍ਰਿੜ੍ਹ ਸੰਕਲਪ ਬਹੁਤ ਪ੍ਰੇਰਕ ਹੈ।

 

ਭਾਰਤ ਸਰਕਾਰ ਦਿੱਵਯਾਂਗਜਨਾਂ ਨੂੰ ਸਸ਼ਕਤ ਬਣਾਉਣ ਵਾਲੀਆਂ ਬੁਨਿਆਦੀ ਸੁਵਿਧਾਵਾਂ ਨੂੰ ਹੋਰ ਵੀ ਮਜ਼ਬੂਤ ਕਰਨ ਦੇ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੇ ਲਈ ਸਮਾਨਤਾਪਹੁੰਚ ਅਤੇ ਅਵਸਰ ਸੁਨਿਸ਼ਚਿਤ ਕਰਨ 'ਤੇ ਨਿਰੰਤਰ ਜ਼ੋਰ ਦੇ ਰਹੀ ਹੈ।''

 

 

 

****

 

ਡੀਐੱਸ/ਵੀਜੇ


(रिलीज़ आईडी: 1777862) आगंतुक पटल : 218
इस विज्ञप्ति को इन भाषाओं में पढ़ें: English , Urdu , हिन्दी , Marathi , Assamese , Bengali , Manipuri , Gujarati , Odia , Tamil , Telugu , Kannada , Malayalam