ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਲ ਸੈਨਾ ਦਿਵਸ 'ਤੇ ਭਾਰਤੀ ਜਲ ਸੈਨਾ ਨੂੰ ਵਧਾਈਆਂ ਦਿੱਤੀਆਂ
प्रविष्टि तिथि:
04 DEC 2021 11:02AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਲ ਸੈਨਾ ਦਿਵਸ ਦੇ ਅਵਸਰ 'ਤੇ ਭਾਰਤੀ ਜਲ ਸੈਨਾ ਦੇ ਕਰਮੀਆਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਜਲ ਸੈਨਾ ਦਿਵਸ 'ਤੇ ਵਧਾਈਆਂ। ਸਾਨੂੰ ਭਾਰਤੀ ਜਲ ਸੈਨਾ ਦੇ ਮਿਸਾਲੀ ਯੋਗਦਾਨ 'ਤੇ ਮਾਣ ਹੈ। ਸਾਡੀ ਜਲ ਸੈਨਾ ਨੂੰ ਆਪਣੇ ਪ੍ਰੋਫੈਸ਼ਨਲਿਜ਼ਮ ਅਤੇ ਉਤਕ੍ਰਿਸ਼ਟ ਸਾਹਸ ਦੇ ਲਈ ਵਿਆਪਕ ਤੌਰ 'ਤੇ ਸਨਮਾਨਿਤ ਕੀਤਾ ਜਾਂਦਾ ਹੈ। ਸਾਡੇ ਜਲ ਸੈਨਾ ਦੇ ਜਵਾਨ ਹਮੇਸ਼ਾ ਕੁਦਰਤੀ ਆਫ਼ਤਾਂ ਜਿਹੇ ਸੰਕਟ ਦੀ ਸਥਿਤੀ ਨਾਲ ਨਜਿੱਠਣ ਵਿੱਚ ਸਭ ਤੋਂ ਮੋਹਰੀ ਰਹੇ ਹਨ।"
***
ਡੀਐੱਸ/ਐੱਸਐੱਚ
(रिलीज़ आईडी: 1778092)
आगंतुक पटल : 192
इस विज्ञप्ति को इन भाषाओं में पढ़ें:
Telugu
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Kannada
,
Malayalam